JALANDHAR WEATHER

ਡਾ. ਐਸ. ਜੈਸ਼ੰਕਰ ਨੇ ਕੀਤੀ ਆਪਣੇ ਚੀਨੀ ਹਮਰੁਤਬਾ ਨਾਲ ਦੁਵੱਲੀ ਮੀਟਿੰਗ

ਅਸਤਾਨਾ, (ਕਜ਼ਾਕਿਸਤਾਨ), 4 ਜੁਲਾਈ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਅੱਜ ਅਸਤਾਨਾ ਵਿਚ ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ ਦੇ ਮੁਖੀਆਂ ਦੀ ਰਾਜ ਪ੍ਰੀਸ਼ਦ ਦੀ ਮੀਟਿੰਗ ਤੋਂ ਇਲਾਵਾ ਆਪਣੇ ਚੀਨੀ ਹਮਰੁਤਬਾ ਵੈਂਗ ਯੀ ਨਾਲ ਦੁਵੱਲੀ ਮੀਟਿੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ