JALANDHAR WEATHER

ਪ੍ਰਧਾਨ ਮੰਤਰੀ ਨੂੰ ਮਿਲਣ ਪੁੱਜੀ ਭਾਰਤੀ ਟੀਮ

ਨਵੀਂ ਦਿੱਲੀ, 4 ਜੁਲਾਈ- ਭਾਰਤੀ ਕ੍ਰਿਕਟ ਟੀਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ 7 ਲੋਕ ਕਲਿਆਣ ਮਾਰਗ ਪਹੁੰਚੀ। ਟੀ-20 ਵਿਸ਼ਵ ਕੱਪ ਟਰਾਫ਼ੀ ਨਾਲ ਟੀਮ ਇੰਡੀਆ ਦੂਜਾ ਟੀ-20 ਖ਼ਿਤਾਬ ਜਿੱਤਣ ਤੋਂ ਬਾਅਦ ਅੱਜ ਸਵੇਰੇ ਦਿੱਲੀ ਹਵਾਈ ਅੱਡੇ ’ਤੇ ਪਹੁੰਚੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ