JALANDHAR WEATHER

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਦਿੰਦੀਆਂ ਹਨ ਤਾਕਤ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 4 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ 122ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਆਪਣੇ ਵਲੋਂ ਕੀਤੇ ਗਏ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਲੱਖਾਂ ਲੋਕਾਂ ਨੂੰ ਤਾਕਤ ਦਿੰਦੀਆਂ ਹਨ ਅਤੇ ਉਨ੍ਹਾਂ ਦਾ ਗਿਆਨ ਅਤੇ ਗਿਆਨ ਦੀ ਲਗਾਤਾਰ ਖੋਜ ਬਹੁਤ ਹੀ ਪ੍ਰੇਰਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ