JALANDHAR WEATHER

ਝਾਰਖ਼ੰਡ: ਰਾਜਪਾਲ ਨੇ ‘ਇੰਡੀਆ’ ਗਠਜੋੜ ਦੇ ਨੇਤਾਵਾਂ ਨੂੰ ਦਿੱਤਾ ਸੱਦਾ

ਰਾਂਚੀ, 4 ਜੁਲਾਈ- ਝਾਰਖ਼ੰਡ ਰਾਜ ਭਵਨ ਵਿਖੇ ਰਾਜਪਾਲ ਨੇ ਅੱਜ ਦੁਪਹਿਰ 12:30 ਵਜੇ ‘ਇੰਡੀਆ’ ਗਠਜੋੜ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਹੈ। ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜੇਸ਼ ਠਾਕੁਰ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਸਤਿਆਨੰਦ ਭੋਕਤਾ ਰਾਜ ਭਵਨ ਜਾਣਗੇ। ਝਾਰਖ਼ੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਕੱਲ੍ਹ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਿਆ ਅਤੇ ਹੇਮੰਤ ਸੋਰੇਨ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ