JALANDHAR WEATHER

ਟੀ-20 ਵਿਸ਼ਵ ਕੱਪ ਜਿੱਤਣਾ ਹੈ ਇਕ ਵੱਡੀ ਪ੍ਰਾਪਤੀ- ਰਾਜੀਵ ਸ਼ੁਕਲਾ

ਨਵੀਂ ਦਿੱਲੀ, 4 ਜੁਲਾਈ- ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇ ਦਿੱਲੀ ਪਹੁੰਚਣ ’ਤੇ ਬੀ.ਸੀ.ਸੀ.ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਹਰ ਕੋਈ ਖੁਸ਼ ਹੈ ਕਿਉਂਕਿ ਦੱਖਣੀ ਅਫ਼ਰੀਕਾ ਅਤੇ ਕਈ ਦੇਸ਼ਾਂ ਨੂੰ ਹਰਾ ਕੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਜਿੱਤਣਾ ਇਕ ਵੱਡੀ ਪ੍ਰਾਪਤੀ ਹੈ ਅਤੇ ਮੈਂ ਇਸ ਦਾ ਸਿਹਰਾ ਸਾਰੇ ਖ਼ਿਡਾਰੀਆਂ, ਟੀਮ ਪ੍ਰਬੰਧਨ ਅਤੇ ਬੀ.ਸੀ.ਸੀ.ਆਈ. ਦੇ ਸਾਰੇ ਅਧਿਕਾਰੀਆਂ ਦੇ ਸਿਰ ਬੰਨ੍ਹਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਉਹ ਅੱਜ ਮੁੰਬਈ ਲਈ ਰਵਾਨਾ ਹੋਣਗੇ ਅਤੇ ਉਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ