JALANDHAR WEATHER

ਭਾਰਤੀ ਟੀਮ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਜੁਲਾਈ- ਅੱਜ ਸਵੇਰੇ ਦਿੱਲੀ ਪੁੱਜੀ ਟੀ-20 ਵਿਸ਼ਵ ਕੱਪ ਵਿਜੇਤਾ ਭਾਰਤੀ ਕ੍ਰਿਕਟ ਟੀਮ ਦੇ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤੀ ਟੀਮ ਨਾਲ ਲੰਮਾ ਸਮਾਂ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ