JALANDHAR WEATHER

ਚੈਂਪੀਅਨਜ਼ ਨਾਲ ਹੋਈ ਸ਼ਾਨਦਾਰ ਮੁਲਾਕਾਤ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 4 ਜੁਲਾਈ- ਭਾਰਤੀ ਕ੍ਰਿਕਟ ਟੀਮ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਸਾਡੇ ਚੈਂਪੀਅਨਜ਼ ਨਾਲ ਸ਼ਾਨਦਾਰ ਮੁਲਾਕਾਤ ਹੋਈ! ਉਨ੍ਹਾਂ ਲਿਖਿਆ ਕਿ 7 ਐਲ.ਕੇ.ਐਮ. ’ਤੇ ਵਿਸ਼ਵ ਕੱਪ ਜੇਤੂ ਟੀਮ ਦੀ ਮੇਜ਼ਬਾਨੀ ਕੀਤੀ ਅਤੇ ਟੂਰਨਾਮੈਂਟ ਦੇ ਜ਼ਰੀਏ ਉਨ੍ਹਾਂ ਦੇ ਅਨੁਭਵਾਂ ’ਤੇ ਯਾਦਗਾਰੀ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ