JALANDHAR WEATHER

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਹੋਏ ਭਾਵੁਕ

 ਜਲੰਧਰ, 4 ਜੁਲਾਈ-ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਬਾਬੂ ਜਗਜੀਵਨ ਰਾਮ ਚੌਕ ਵਿਚ ਸੀ.ਐਮ. ਦੇ ਚੈਲੰਜ ਦੌਰਾਨ ਕਿਹਾ ਕਿ ਮੈਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਤੇਰੇ ਪਰਿਵਾਰ ਨੂੰ ਨਹੀਂ ਛੱਡਾਂਗੇ। ਇਸ ਦੌਰਾਨ ਉਹ ਭਾਵੁਕ ਹੋ ਗਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ