JALANDHAR WEATHER

ਰਾਹੁਲ ਗਾਂਧੀ ਨੇ ਦਿਹਾੜੀਦਾਰ ਮਜ਼ਦੂਰਾਂ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 4 ਜੁਲਾਈ- ਰਾਹੁਲ ਗਾਂਧੀ ਨੇ ਜੀ.ਟੀ.ਬੀ. ਨਗਰ ਦਿੱਲੀ ਵਿਖੇ ਲੇਬਰ ਚੌਕ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦਿਹਾੜੀਦਾਰ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਇਕ ਉਸਾਰੀ ਵਾਲੀ ਥਾਂ ’ਤੇ ਉਨ੍ਹਾਂ ਨਾਲ ਕੰਮ ਕਰਦੇ ਹੋਏ ਕੁਝ ਸਮਾਂ ਬਿਤਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ