JALANDHAR WEATHER

ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਝਾਰਖੰਡ, 4 ਜੁਲਾਈ-ਜੇ.ਐਮ.ਐਮ. ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਰਾਂਚੀ ਦੇ ਰਾਜ ਭਵਨ ਵਿਚ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ