JALANDHAR WEATHER

ਟੀ-20 2024 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਪੁੱਜੀ ਮੁੰਬਈ

ਮੁੰਬਈ, 4 ਜੁਲਾਈ-ਟੀ-20 2024 ਵਿਸ਼ਵ ਕੱਪ ਜੇਤੂ ਭਾਰਤੀ ਟੀਮ ਮੁੰਬਈ ਪਹੁੰਚ ਗਈ ਹੈ। ਉਹ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਜਲਦੀ ਹੀ ਇਥੇ ਸ਼ਹਿਰ ਵਿਚ ਇਕ ਜਿੱਤ ਪਰੇਡ ਕਰੇਗੀ। ਸ਼ਹਿਰ ਦੀਆਂ ਸੜਕਾਂ ਉਤੇ ਲੱਖਾਂ ਦੀ ਗਿਣਤੀ ਵਿਚ ਦਰਸ਼ਕਾਂ ਦਾ ਇਕੱਠ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ