JALANDHAR WEATHER

ਬੀ.ਸੀ.ਸੀ.ਆਈ. ਦੇ ਅਹੁਦੇਦਾਰਾਂ ਨੇ ਟੀਮ ਇੰਡੀਆ ਨੂੰ 125 ਕਰੋੜ ਰੁਪਏ ਦਾ ਚੈੱਕ ਕੀਤਾ ਪ੍ਰਦਾਨ

ਮੁੰਬਈ, 4 ਜੁਲਾਈ - ਬੀ.ਸੀ.ਸੀ.ਆਈ. ਦੇ ਅਹੁਦੇਦਾਰਾਂ ਨੇ ਮੁੰਬਈ ਦੇ ਵਾਨਖੇਡ ਸਟੇਡੀਅਮ ਵਿਚ ਟੀਮ ਇੰਡੀਆ ਨੂੰ 125 ਕਰੋੜ ਰੁਪਏ ਦਾ ਚੈੱਕ ਪ੍ਰਦਾਨ ਕੀਤਾ। ਬੀ.ਸੀ.ਸੀ.ਆਈ. ਨੇ ਟੀ20 ਵਿਸ਼ਵ ਕੱਪ ਦੇ ਬਾਅਦ ਭਾਰਤ ਲਈ 125 ਕਰੋੜ ਰੁਪਏ ਦੀ ਪੁਰਸਕਾਰ ਰਾਸ਼ੀ ਦੀ ਘੋਸ਼ਣਾ ਕੀਤੀ ਸੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ