JALANDHAR WEATHER

ਭਾਰੀ ਮੀਂਹ ਕਾਰਨ ਹਿਮਾਚਲ 'ਚ ਵਿਗੜੀ ਸਥਿਤੀ, ਸੈਂਕੜੇ ਵਾਹਨ ਫਸੇ

ਮੰਡੀ ,4 ਜੁਲਾਈ- ਮੰਡੀ ਜ਼ਿਲ੍ਹੇ ਵਿਚ ਮੌਨਸੂਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪਿਛਲੇ ਦੋ ਦਿਨਾਂ ਵਿਚ ਜ਼ਿਲ੍ਹੇ ਦੇ ਪੰਡੋਹ ਅਤੇ ਕਟੌਲਾ ਵਿਚ 150 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। ਭਾਰੀ ਮੀਂਹ ਕਾਰਨ ਕੀਰਤਪੁਰ-ਮਨਾਲੀ ਚਾਰ ਮਾਰਗੀ 'ਤੇ ਕੀਰਤਵਾਲ ਤੋਂ ਚਾਰ ਮੀਲ ਦੇ ਨੇੜੇ ਪਿਛਲੇ ਸਾਲ ਲਗਾਇਆ ਗਿਆ ਆਰਜ਼ੀ ਬੈਰੀਕੇਡ ਪੂਰੀ ਤਰ੍ਹਾਂ ਤਬਾਹ ਹੋ ਗਿਆ। ਜ਼ਮੀਨ ਖਿਸਕਣ ਕਾਰਨ ਸੜਕ ਦੇ ਬੰਦ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਮੌਕੇ ਬਹੁਤ ਸਾਰੇ ਵਹਾਂ ਫਸੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ