JALANDHAR WEATHER

ਹਾਥਰਸ ਹਾਦਸਾ: ਪੀੜਤ ਪਰਿਵਾਰਾਂ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ

ਲਖਨਊ, 5 ਜੁਲਾਈ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਹਾਥਰਸ ਭਾਜੜ ਵਿਚ ਜਾਨ ਗਵਾਉਣ ਵਾਲੇ ਪੀੜਤਾਂ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਸੜਕ ਰਾਹੀਂ ਅਲੀਗੜ੍ਹ ਦੇ ਪਿਲਖਨਾ ਵਿਖੇ ਪੁੱਜੇ। ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਇਥੇ ਹੀ ਪੱਤਰਕਾਰਾਂ ਨੂੰ ਵੀ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ