JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਰੋਜ਼ਾਨਾ ਦੇ ਕੰਮ ਕਾਜ ਤੋਂ ਇਲਾਵਾ ਪੰਥਕ ਮਾਮਲਿਆਂ ਸੰਬੰਧੀ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਕੱਤਰਤਾ ਉਪਰੰਤ ਐਡਵੋਕੇਟ ਧਾਮੀ ਮੀਡੀਆ ਨਾਲ ਗੱਲਬਾਤ ਵੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ