JALANDHAR WEATHER

ਪ੍ਰੀਤ ਕੌਰ ਗਿੱਲ ਤੀਜੇ ਵਾਰ ਬਣੇ ਸਾਂਸਦ

ਲੰਡਨ, 5 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਵਲੋਂ ਪ੍ਰੀਤ ਕੌਰ ਗਿੱਲ ਤੀਜੀ ਵਾਰ ਬ੍ਰਮਿੰਘਮ ਐਜ਼ਬਾਸਟਨ ਤੋਂ ਚੋਣ ਜਿੱਤੇ ਹਨ। ਪ੍ਰੀਤ ਕੌਰ ਗਿੱਲ ਨੂੰ ਪਹਿਲੀ ਮਹਿਲਾ ਸਿੱਖ ਸਾਂਸਦ ਹੋਣ ਦਾ ਵੀ ਮਾਣ ਹਾਸਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ