JALANDHAR WEATHER

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 5 ਜੁਲਾਈ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਸੰਸਦ ਮੈਂਬਰ ਵਜੋਂ ਸੁਹੰ ਚੁੱਕੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਅੱਜ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਡਿੱਬਰਗੜ੍ਹ ਜੇਲ੍ਹ ਤੋਂ ਵਿਸ਼ੇਸ਼ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ