JALANDHAR WEATHER

ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲੇ ਦੀ ਰਵਨੀਤ ਸਿੰਘ ਬਿੱਟੂ ਵਲੋਂ ਨਿਖੇਧੀ

ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਅੱਜ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਤੇ ਹੋਏ ਕਾਤਲਾਨਾ ਹਮਲੇ ਦੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਗੁੰਡਾਗਰਦੀ ਦਾ ਰਾਜ ਹੈ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ