JALANDHAR WEATHER

ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਪਲਟੀ

ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ)-ਨਸਰਾਲਾ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਪੰਡੋਰੀ ਰਾਜਪੂਤਾਂ ਨਜ਼ਦੀਕ ਬੱਚਿਆਂ ਨਾਲ ਭਰੀ ਇਕ ਨਿੱਜੀ ਸਕੂਲ ਦੇ ਪਲਟ ਜਾਣ ਦੀ ਖ਼ਬਰ ਹੈ ਪਰ ਇਹ ਬਚਾਅ ਹੋ ਗਿਆ ਕਿ ਇਸ ਘਟਨਾ ਵਿਚ ਕਿਸੇ ਵੀ ਬੱਚੇ ਦੇ ਕੋਈ ਸੱਟ ਨਹੀਂ ਲੱਗੀ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਬੱਸ ਸਕੂਲ ਤੋਂ ਛੁੱਟੀ ਹੋਣ ਵੇਲੇ ਬੱਚਿਆਂ ਨੂੰ ਘਰੋਂ-ਘਰੀਂ ਛੱਡਣ ਜਾ ਰਹੀ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ