JALANDHAR WEATHER

15 ਜੁਲਾਈ ਤੱਕ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ, 6 ਜੁਲਾਈ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ