JALANDHAR WEATHER

ਏ.ਟੀ.ਐਮ. ਕੱਟ 25 ਲੱਖ ਰੁਪਏ ਲੈ ਫ਼ਰਾਰ ਹੋਏ ਲੁਟੇਰੇ

ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਲੁਟੇਰਿਆਂ ਵਲੋਂ ਇਕ ਵੱਡੀ ਲੁੱਟ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲੁਟੇਰੇ ਗੈਸ ਕਟਰ ਦੀ ਮਦਦ ਨਾਲ ਪਲਾਹੀ ਰੋਡ ’ਤੇ ਸਥਿਤ ਐਸ.ਬੀ.ਆਈ. ਬੈਂਕ ਦੇ ਏ.ਟੀ.ਐਮ. ਵਿਚੋਂ 25 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ’ਤੇ ਪੁੱਜ ਗਈ ਅਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ