JALANDHAR WEATHER

8 ਜੁਲਾਈ ਨੂੰ ਮਣੀਪੁਰ ਆ ਸਕਦੇ ਹਨ ਰਾਹੁਲ ਗਾਂਧੀ- ਕਾਂਗਰਸੀ ਸੂਤਰ

ਨਵੀਂ ਦਿੱਲੀ, 6 ਜੁਲਾਈ- ਕਾਂਗਰਸੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ 8 ਜੁਲਾਈ ਨੂੰ ਮਣੀਪੁਰ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਰਾਹਤ ਕੈਂਪਾਂ ਦਾ ਦੌਰਾ ਕਰਨਗੇ ਅਤੇ ਪ੍ਰਦੇਸ਼ ਕਾਂਗਰਸ ਦੇ ਨੇਤਾਵਾਂ ਨੂੰ ਵੀ ਮਿਲਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ