JALANDHAR WEATHER

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 'ਚ 16 ਜੁਲਾਈ ਤੱਕ ਵਾਧਾ

ਨਵੀਂ ਦਿੱਲੀ, 6 ਜੁਲਾਈ-ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ ਵਿਚ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾ ਦਿੱਤੀ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ