JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਰ ਸਟਾਰਮਰ ਨੂੰ ਜਲਦ ਭਾਰਤ ਆਉਣ ਦਾ ਦਿੱਤਾ ਸੱਦਾ

ਨਵੀਂ ਦਿੱਲੀ, 6 ਜੁਲਾਈ- ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਯੂ.ਕੇ. ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਅਤੇ ਚੋਣਾਂ ਵਿਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਭਾਰਤ ਦੇ ਛੇਤੀ ਦੌਰੇ ਲਈ ਸੱਦਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ