JALANDHAR WEATHER

ਨੌਜਵਾਨ ਦੀ ਗੋਬਿੰਦ ਧਾਮ ਸ੍ਰੀ ਹੇਮਕੁੰਟ ਸਾਹਿਬ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ

ਮਹਿਲ ਕਲਾਂ, 6 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ (ਬਰਨਾਲਾ) ਨਾਲ ਸੰਬੰਧਿਤ ਨੌਜਵਾਨ ਮਨਪ੍ਰੀਤ ਸਿੰਘ (21) ਪੁੱਤਰ ਅਲਖਿੰਦਰ ਸਿੰਘ ਦੀ ਗੋਬਿੰਦ ਧਾਮ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ ਇਤਿਹਾਸਕ ਗੁਰਦੁਆਰਾ ਸਾਹਿਬ ਜੰਡਸਰ ਠੁੱਲੀਵਾਲ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ