JALANDHAR WEATHER

ਹਾਥਰਸ ਹਾਦਸਾ : ਮੁੱਖ ਦੋਸ਼ੀ ਦੇਵ ਪ੍ਰਕਾਸ਼ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਹਾਥਰਸ, (ਉੱਤਰ ਪ੍ਰਦੇਸ਼), 6 ਜੁਲਾਈ-ਹਾਥਰਸ ਭਗਦੜ ਦੇ ਮੁੱਖ ਦੋਸ਼ੀ ਦੇਵ ਪ੍ਰਕਾਸ਼ ਮਧੂਕਰ ਨੂੰ ਸੀ.ਜੇ.ਐਮ. ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦਈਏ ਕਿ ਇਸ ਹਾਦਸੇ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਦੀ ਜਾਨ ਚੱਲੀ ਗਈ ਸੀ ਤੇ ਕਈ ਅਜੇ ਜ਼ਖਮੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ