JALANDHAR WEATHER

ਮਹਿਲਾ ਪੁਲਿਸ ਅਧਿਕਾਰੀ ਰਿਸ਼ਵਤ ਲੈਂਦੀ ਕਾਬੂ

ਸ਼ਹਿਣਾ, 6 ਜੁਲਾਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਤਾਇਨਾਤ ਇਕ ਮਹਿਲਾ ਪੁਲਿਸ ਅਧਿਕਾਰੀ ਨੂੰ ਇਕ ਔਰਤ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤਕਰਤਾ ਮਨਪ੍ਰੀਤ ਕੌਰ ਵਾਸੀ ਬਰਨਾਲਾ ਵਲੋਂ ਏ.ਐਸ.ਆਈ. ਮੀਨਾ ਰਾਣੀ ਨੂੰ ਆਪਣੇ ਪੁੱਤਰ ਦੇ ਕੇਸ ਸੰਬੰਧੀ 5 ਹਜ਼ਾਰ ਰੁਪਏ ਦਿੱਤੇ ਗਏ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ