JALANDHAR WEATHER

ਵਜ਼ੀਰ ਕੰਬੋਜ ਬਣੇ ਜ਼ਿਲ੍ਹਾ ਅਟਾਰਨੀ ਫ਼ਾਜ਼ਿਲਕਾ

ਫ਼ਾਜ਼ਿਲਕਾ, 6 ਜੁਲਾਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਵਜ਼ੀਰ ਕੰਬੋਜ ਨਵੇਂ ਜ਼ਿਲ੍ਹਾ ਅਟਾਰਨੀ ਬਣਾਏ ਗਏ ਹਨ। ਉਨ੍ਹਾਂ ਨੂੰ ਉਪ ਜ਼ਿਲ੍ਹਾ ਅਟਾਰਨੀ ਤੋਂ ਪਦਉੱਨਤ ਕਰਕੇ ਜ਼ਿਲ੍ਹਾ ਅਟਾਰਨੀ ਬਣਾਇਆ ਗਿਆ ਹੈ। ਉਹ ਪਹਿਲਾਂ ਫ਼ਾਜ਼ਿਲਕਾ ਜ਼ਿਲ੍ਹਾ ਕਚਹਿਰੀ 'ਚ ਉਪ ਜ਼ਿਲ੍ਹਾ ਅਟਾਰਨੀ ਦੀਆਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਹੁਣ ਫ਼ਾਜ਼ਿਲਕਾ ਜ਼ਿਲ੍ਹਾ ਕਚਹਿਰੀ ਵਿਖੇ ਉਨ੍ਹਾਂ ਵਲੋਂ ਬਤੌਰ ਜ਼ਿਲ੍ਹਾ ਅਟਾਰਨੀ ਦਾ ਆਹੁਦਾ ਸੰਭਾਲ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ