JALANDHAR WEATHER

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜਲਦ ਕਰਨਗੇ ਬਜਟ ਪੇਸ਼

ਨਵੀਂ ਦਿੱਲੀ, 6 ਜੁਲਾਈ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਛੇਤੀ ਹੀ ਸੰਸਦ ਵਿਚ ਬਜਟ ਪੇਸ਼ ਕਰਨਗੇ। ਇਸ ਸੰਬੰਧੀ ਕੇਂਦਰ ਸਰਕਾਰ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ