JALANDHAR WEATHER

ਜ਼ਿੰਬਾਬਵੇ ਨੇ ਭਾਰਤ ਨੂੰ ਪਹਿਲੇ ਟੀ-20 'ਚ 13 ਦੌੜਾਂ ਨਾਲ ਹਰਾਇਆ

ਹਰਾਰੇ, 6 ਜੁਲਾਈ-ਜ਼ਿੰਬਾਬਵੇ ਨੇ ਭਾਰਤ ਨੂੰ ਪਹਿਲੇ ਟੀ-20 'ਚ 13 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ 102 ਦੌੜਾਂ ਉਤੇ ਸਿਮਟ ਗਈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ। ਜ਼ਿੰਬਾਬਵੇ ਹੁਣ ਲੜੀ ਵਿਚ 1-0 ਨਾਲ ਅੱਗੇ ਚੱਲ ਰਹੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ