JALANDHAR WEATHER

ਕੁਲਗਾਮ 'ਚ ਮੁੱਠਭੇੜ 'ਚ 4 ਅੱਤਵਾਦੀ ਢੇਰ, 1 ਫੌਜੀ ਸ਼ਹੀਦ

ਸ਼੍ਰੀਨਗਰ, 6 ਜੁਲਾਈ-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਚੱਲ ਰਹੇ 2 ਵੱਖ-ਵੱਖ ਮੁਕਾਬਲਿਆਂ 'ਚ 4 ਅੱਤਵਾਦੀ ਮਾਰੇ ਗਏ ਅਤੇ ਇਕ ਫੌਜੀ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਮੋਡੇਰਗਾਮ ਪਿੰਡ 'ਚ ਪਹਿਲੀ ਮੁੱਠਭੇੜ ਉਸ ਸਮੇਂ ਸ਼ੁਰੂ ਹੋਈ ਜਦੋਂ ਸੁਰੱਖਿਆ ਬਲਾਂ ਦੀਆਂ ਸਾਂਝੀਆਂ ਟੀਮਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ 'ਚ ਹੁਣ ਤੱਕ ਚਾਰ ਅੱਤਵਾਦੀ ਮਾਰੇ ਗਏ ਹਨ ਅਤੇ ਗੋਲੀਬਾਰੀ ਅਜੇ ਵੀ ਜਾਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ