JALANDHAR WEATHER

ਮੇਘਾਲਿਆ : ਪੂਰਬੀ ਜੈਂਤੀਆ ਪਹਾੜੀ ਜ਼ਿਲ੍ਹੇ 'ਚੋਂ ਮਿਲੀਆਂ 4 ਲਾਸ਼ਾਂ

ਸ਼ਿਲਾਂਗ, 6 ਜੁਲਾਈ-ਮੇਘਾਲਿਆ ਦੇ ਪੂਰਬੀ ਜੈਂਤੀਆ ਪਹਾੜੀ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਖੇਤਰ ਵਿਚ ਸ਼ਨੀਵਾਰ ਨੂੰ 4 ਪੁਰਸ਼ਾਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਇਹ ਸਭ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਸ਼ਾਇਦ ਕਿਤੇ ਮਾਰਿਆ ਗਿਆ ਸੀ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਉਸੇ ਸਥਾਨ 'ਤੇ ਸੁੱਟ ਦਿੱਤਾ ਗਿਆ। ਅਸੀਂ ਫਿਲਹਾਲ ਕੁਝ ਨਹੀਂ ਕਹਿ ਸਕਦੇ। ਇਨ੍ਹਾਂ ਵਿਚੋਂ ਕੁਝ ਰਾਜ ਤੋਂ ਬਾਹਰ ਦੇ ਜਾਪਦੇ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ