JALANDHAR WEATHER

ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਇਆ ਝਗੜਾ, 1 ਵਿਅਕਤੀ ਦਾ ਕਤਲ

ਗੱਗੋਮਾਹਲ, (ਅਜਨਾਲਾ), 7 ਜੁਲਾਈ (ਬਲਵਿੰਦਰ ਸਿੰਘ ਸੰਧੂ)-ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਰਨ ਵਾਲੇ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਜੋਂ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ