JALANDHAR WEATHER

ਭਾਰੀ ਮੀਂਹ ਤੋਂ ਬਾਅਦ ਮੁੰਬਈ ਦੇ ਕੁਝ ਸਟੇਸ਼ਨਾਂ 'ਤੇ ਰੇਲ ਸੇਵਾਵਾਂ ਮੁਅੱਤਲ

ਮੁੰਬਈ, 7 ਜੁਲਾਈ-ਮੁੰਬਈ ਨਾਲ ਲੱਗਦੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਕਸਾਰਾ ਅਤੇ ਟਿਟਵਾਲਾ ਸਟੇਸ਼ਨਾਂ ਵਿਚਕਾਰ ਸਥਾਨਕ ਰੇਲ ਸੇਵਾਵਾਂ ਐਤਵਾਰ ਸਵੇਰੇ ਭਾਰੀ ਮੀਂਹ ਅਤੇ ਦਰੱਖਤ ਡਿੱਗਣ ਕਾਰਨ ਮੁਅੱਤਲ ਕਰ ਦਿੱਤੀਆਂ ਗਈਆਂ। ਕੇਂਦਰੀ ਰੇਲਵੇ (ਸੀ.ਆਰ.) ਦੇ ਬੁਲਾਰੇ ਨੇ ਕਿਹਾ ਕਿ ਕਸਾਰਾ ਅਤੇ ਟਿਟਵਾਲਾ ਵਿਚਕਾਰ ਰੇਲ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ