JALANDHAR WEATHER

ਕੁਲਗਾਮ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ

ਕੁਲਗਾਮ, (ਜੰਮੂ-ਕਸ਼ਮੀਰ), 7 ਜੁਲਾਈ-ਕੁਲਗਾਮ ਜ਼ਿਲ੍ਹੇ ਦੇ ਫਰਿਸਲ ਚਿਨੀਗਾਮ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਹੈ। 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ