JALANDHAR WEATHER

ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਗਵਰਨਰ ਨੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਅੱਜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਲੁਧਿਆਣਾ ਪਹੁੰਚੇ। ਬੀਤੇ ਦਿਨ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ ਗੋਰਾ ਉਤੇ ਹੋਏ ਹਮਲੇ ਤੋਂ ਬਾਅਦ ਗਵਰਨਰ ਦੀ ਲੁਧਿਆਣਾ ਫੇਰੀ ਅਹਿਮ ਮੰਨੀ ਜਾ ਰਹੀ ਹੈ। ਉਨ੍ਹਾਂ ਨੇ ਸਰਕਟ ਹਾਊਸ ਵਿਚ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਵੀ ਮੁਲਾਕਾਤ ਕੀਤੀ।  ਦੋਵਾਂ ਅਧਿਕਾਰੀਆਂ ਵਲੋਂ ਹਮਲੇ ਸੰਬੰਧੀ ਵਿਸਥਾਰਿਤ ਜਾਣਕਾਰੀ ਗਵਰਨਰ ਨੂੰ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ