JALANDHAR WEATHER

ਕੇਂਦਰੀ ਮੰਤਰੀ ਜੇ. ਪੀ. ਨੱਢਾ ਵਲੋਂ ਏਮਜ਼ ਹਸਪਤਾਲ ਜੰਮੂ ਦਾ ਦੌਰਾ

ਜੰਮੂ-ਕਸ਼ਮੀਰ, 7 ਜੁਲਾਈ-ਕੇਂਦਰੀ ਮੰਤਰੀ ਜੇ. ਪੀ. ਨੱਢਾ ਏਮਜ਼ ਹਸਪਤਾਲ ਜੰਮੂ ਪਹੁੰਚੇ ਹਨ। ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਨਾ ਵੀ ਨਾਲ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ