JALANDHAR WEATHER

ਝਾਰਖੰਡ ਦੇ ਦੇਵਘਰ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ

ਦੇਵਘਰ, (ਝਾਰਖੰਡ), 7 ਜੁਲਾਈ-ਝਾਰਖੰਡ ਦੇ ਦੇਵਘਰ ਜ਼ਿਲ੍ਹੇ ਵਿਚ ਐਤਵਾਰ ਨੂੰ ਢਹਿ ਢੇਰੀ ਹੋਈ ਦੋ ਮੰਜ਼ਿਲਾ ਇਮਾਰਤ ਦੇ ਮਲਬੇ ਹੇਠ ਦੱਬਣ ਕਾਰਨ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਡਿੱਗੀ ਇਮਾਰਤ ਦੇ ਮਲਬੇ ਹੇਠ ਕੁਝ ਹੋਰ ਲੋਕਾਂ ਦੇ ਦੱਬੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਬਚਾਅ ਕਾਰਜ ਜਾਰੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ