JALANDHAR WEATHER

ਮਹਿੰਦਰ ਸਿੰਘ ਕੇ.ਪੀ. ਨੂੰ ਸਦਮਾ, ਪਤਨੀ ਦਾ ਦਿਹਾਂਤ

ਜਲੰਧਰ, 7 ਜੁਲਾਈ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇ.ਪੀ. ਨੂੰ ਭਾਰੀ ਸਦਮਾ ਲੱਗਾ ਹੈ। ਉਨ੍ਹਾਂ ਦੀ ਪਤਨੀ ਸੁਮਨ ਕੇ.ਪੀ. ਦਾ ਲੰਬਾ ਸਮਾਂ ਬੀਮਾਰ ਰਹਿਣ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ। ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 8 ਜੁਲਾਈ ਨੂੰ ਦੁਪਹਿਰ 2 ਵਜੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ