JALANDHAR WEATHER

ਏਮਜ਼ ਜੰਮੂ ਭਾਰਤ ਵਿਚ ਸਭ ਤੋਂ ਵਧੀਆ ਸੰਸਥਾਵਾਂ ਵਿਚੋਂ ਇੱਕ ਬਣ ਗਿਆ ਹੈ - ਜੇ.ਪੀ. ਨੱਢਾ

ਜੰਮੂ (ਜੰਮੂ ਅਤੇ ਕਸ਼ਮੀਰ) ,7 ਜੁਲਾਈ (ਏਐਨਆਈ): ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਜੰਮੂ ਦਾ ਦੌਰਾ ਕੀਤਾ ਅਤੇ ਕਿਹਾ ਕਿ ਏਮਜ਼ ਜੰਮੂ ਭਾਰਤ ਦੀਆਂ ਸਭ ਤੋਂ ਵਧੀਆ ਸੰਸਥਾਵਾਂ ਵਿਚੋਂ ਇਕ ਬਣ ਗਿਆ ਹੈ। ਇਸ ਤੋਂ ਪਹਿਲਾਂ ਅੱਜ ਕੇਂਦਰੀ ਸਿਹਤ ਮੰਤਰੀ ਨੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨਾਲ ਏਮਜ਼ ਜੰਮੂ ਦਾ ਦੌਰਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ