JALANDHAR WEATHER

ਚਮੋਲੀ, ਉੱਤਰਾਖੰਡ ਵਿਚ 3.5 ਤੀਬਰਤਾ ਦੇ ਭੂਚਾਲ ਦੇ ਝਟਕੇ

ਦੇਹਰਾਦੂਨ,7 ਜੁਲਾਈ- ਉਤਰਾਖੰਡ ਦੇ ਚਮੋਲੀ 'ਚ ਅੱਜ ਰਾਤ 9.09 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3. ਮਾਪੀ ਗਈ। ਭੂਚਾਲ ਦੇ ਕੇਂਦਰ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੇਵਭੂਮੀ 'ਚ ਅਚਾਨਕ ਆਏ ਭੂਚਾਲ ਕਾਰਨ ਪੂਰੇ ਸਥਾਨਕ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ