JALANDHAR WEATHER

ਸੰਦੀਪ ਥਾਪਰ ’ਤੇ ਹੋਏ ਹਮਲੇ ਦੀ ਜਾਂਚ ਲਈ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ- ਮੁਕੇਸ਼ ਖੁਰਾਣਾ

ਜਮਾਲਪੁਰ, 8 ਜੁਲਾਈ (ਅਸ਼ਵਨੀ ਕੁਮਾਰ)- ਅਖਿਲ ਭਾਰਤੀ ਸਨਾਤਨ ਰਕਸ਼ਕ ਅਖਾੜਾ ਦੇ ਪ੍ਰਧਾਨ ਮੁਕੇਸ਼ ਖੁਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ ’ਤੇ ਨਿਹੰਗ ਸਿੰਘਾਂ ਵਲੋਂ ਕੀਤੇ ਹਮਲੇ ਸੰਬੰਧੀ ਭਾਰਤ ਦੇ ਗ੍ਰਹਿ ਮੰਤਰੀ ਨੂੰ ਬੇਨਤੀ ਪੱਤਰ ਈ-ਮੇਲ ਰਾਹੀਂ ਭੇਜਿਆ ਗਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੱਤਰ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੀ.ਬੀ.ਆਈ. ਜਾਂ ਕਿਸੇ ਹੋਰ ਸੁਰੱਖਿਆ ਏਜੰਸੀਆਂ ਪਾਸੋਂ ਜਾਂਚ ਕਰਵਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ