JALANDHAR WEATHER

ਕੇ ਕਵਿਤਾ ਵਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਵਾਈ ਕਰ ਸਕਦੀ ਹੈ ਅਦਾਲਤ

ਨਵੀਂ ਦਿੱਲੀ, 8 ਜੁਲਾਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐਸ. ਆਗੂ ਕੇ. ਕਵਿਤਾ ਨੇ ਸੀ.ਬੀ.ਆਈ. ਕੇਸ ਵਿਚ ਡਿਫ਼ਾਲਟ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ ਦਾਖ਼ਲ ਕੀਤੀ ਹੈ। ਅੱਜ ਰਾਉਜ਼ ਐਵੇਨਿਊ ਅਦਾਲਤ ਵਲੋਂ ਇਸ ਦੀ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਅਦਾਲਤ ਅੱਜ ਉਸ ਦੇ ਖ਼ਿਲਾਫ਼ ਸੀ.ਬੀ.ਆਈ. ਵਲੋਂ ਦਾਇਰ ਚਾਰਜਸ਼ੀਟ ’ਤੇ ਵੀ ਵਿਚਾਰ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ