JALANDHAR WEATHER

ਅਸਾਮ ਪ੍ਰਦੇਸ਼ ਕਾਂਗਰਸ ਕਮੇਟੀ ਨੇ ਰਾਹੁਲ ਗਾਂਧੀ ਨੂੰ ਹੜ੍ਹਾਂ ਦਾ ਮੁੱਦਾ ਸੰਸਦ ’ਚ ਚੁੱਕਣ ਦੀ ਕੀਤੀ ਅਪੀਲ

ਇੰਫ਼ਾਲ, 8 ਜੁਲਾਈ- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਸਾਮ ਵਿਖੇ ਕਾਂਗਰਸ ਪ੍ਰਧਾਨ ਭੂਪੇਨ ਬੋਰਾਹ ਦੀ ਅਗਵਾਈ ਵਿਚ ਅਸਾਮ ਪ੍ਰਦੇਸ਼ ਕਾਂਗਰਸ ਕਮੇਟੀ ਦੀ ਇਕ ਟੀਮ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਇਕ ਮੈਮੋਰੰਡਮ ਸੌਂਪਿਆ, ਜਿਸ ਵਿਚ ਉਨ੍ਹਾਂ ਰਾਹੁਲ ਗਾਂਧੀ ਨੂੰ ਅਸਾਮ ਵਿਚ ਹੜ੍ਹਾਂ ਦਾ ਮੁੱਦਾ ਸੰਸਦ ਵਿਚ ਉਠਾਉਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ