JALANDHAR WEATHER

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 8 ਜੁਲਾਈ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਇਹ ਮਾਮਲਾ 15 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਅਰਜ਼ੀ ਹੇਠਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ