JALANDHAR WEATHER

ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਦੇਣ ਲਈ ਬਣਾਓ ਕਾਨੂੰਨ - ਡਾ. ਅਮਰ ਸਿੰਘ

ਰਾਏਕੋਟ, 8 ਜੁਲਾਈ (ਸੁਸ਼ੀਲ)- ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਐਮ.ਐਸ.ਪੀ ਨੂੰ ਕਾਨੂੰਨੀ ਹੱਕ ਦੇਣ ਲਈ ਕਾਨੂੰਨ ਲਿਆਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ