JALANDHAR WEATHER

ਸੁਪਰੀਮ ਕੋਰਟ ਨੇ ਕਲੱਕਤਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ਕੀਤੀ ਖ਼ਾਰਜ

ਨਵੀਂ ਦਿੱਲੀ, 8 ਜੁਲਾਈ- ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿਚ ਸੰਦੇਸ਼ਖਲੀ ਵਿਚ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਦੇ ਨਿਰਦੇਸ਼ ਦਿੱਤੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ