JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ

ਚੰਡੀਗੜ੍ਹ, 8 ਜੁਲਾਈ- ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਿੱਟ ਨੇ ਐਨ.ਡੀ.ਪੀ.ਐਸ. ਕੇਸ ਵਿਚ ਭੇਜੇ ਸੰਮਨ ਵਾਪਸ ਲੈ ਲਏ ਹਨ। ਐਨ.ਡੀ.ਪੀ.ਐਸ. ਮਾਮਲੇ ਵਿਚ ਸਿੱਟ ਨੇ ਮਜੀਠੀਆ ਨੂੰ ਸੰਮਨ ਭੇਜੇ ਸਨ, ਜਿਸ ਨੂੰ ਗੈਰ ਕਾਨੂੰਨੀ ਕਰਾਰ ਦਿੰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਹਾਈਕਰੋਟ ਵਿਚ ਚੁਣੌਤੀ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ