JALANDHAR WEATHER

ਹਰਿਆਣਾ: ਸੀਨੀਅਰ ਆਈ.ਏ.ਐਸ. ਅਫ਼ਸਰ ਦਾ ਤਬਾਦਲਾ

ਚੰਡੀਗੜ੍ਹ, 8 ਜੁਲਾਈ - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਅਧਿਕਾਰੀ ਦੇ ਨਿਯੁਕਤੀ ਅਤੇ ਤਬਾਦਲਾ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਅਨੁਸਾਰ ਆਈ.ਏ.ਐਸ. ਪੰਕਜ ਅਗਰਵਾਲ ਨੂੰ ਹਰਿਆਣਾ ਦਾ ਮੁੱਖ ਚੋਣ ਅਧਿਕਾਰੀ ਅਤੇ ਚੋਣ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਲਗਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ