JALANDHAR WEATHER

ਵਿਧਾਨ ਸਭਾ ਵਿਚ ਗੁਰਦੁਆਰਾ ਸੋਧ ਬਿੱਲ 2023 ਹੋਇਆ ਪਾਸ

 ਚੰਡੀਗੜ੍ਹ, 20 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪੇਸ਼ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ ਵਿਚ ਵਿਚਾਰ-ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ